The Festival Of Diwali
The Festival Of Diwali
ਕੁਲਦੀਪ ਸਿੰਘ
ਇੰਡੀਆ ਨਿਊਜ਼ (ਮੋਹਾਲੀ)
ਦੀਵਾਲੀ ਰੋਸ਼ਨੀ ਦਾ ਤਿਉਹਾਰ ਹੋਣ ਕਰਕੇ ਆਪਸੀ ਪਿਆਰ ਅਤੇ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦੀ ਹੈ। ਸਾਨੂੰ ਦੀਵਾਲੀ ਦਾ ਤਿਉਹਾਰ ਮਿਲ ਕੇ ਮਨਾਉਣਾ ਚਾਹੀਦਾ ਹੈ।
ਇਹ ਵਿਚਾਰ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਐਸਐਮਐਸ ਸੰਧੂ ਨੇ ਪ੍ਰਗਟ ਕੀਤੇ। The Festival Of Diwali
ਐਸਐਮਐਸ ਸੰਧੂ ਨੇ ਕਿਹਾ ਕਿ ਦੀਵਾਲੀ ਅਸਲ ਵਿੱਚ ਹਨੇਰੇ ਨੂੰ ਮਿਟਾਉਣ ਦਾ ਤਿਉਹਾਰ ਹੈ ਅਤੇ ਇਹ ਹਨੇਰਾ ਅਗਿਆਨਤਾ ਦਾ ਹਨੇਰਾ ਹੈ, ਇੱਕ ਦੂਜੇ ਪ੍ਰਤਿ ਪੱਖ-ਪਾਤ ਕਰਨਾ, ਬੁਰਾਈ ਦਾ ਸਮਰਥਨ ਕਰਨ ਦਾ ਹੈ।
ਸਾਨੂੰ ਇਸ ਤਰ੍ਹਾਂ ਦੇ ਹਨੇਰੇ ਨੂੰ ਆਪਣੇ ਦਿਲਾਂ ਵਿੱਚੋਂ ਦੂਰ ਕਰਨਾ ਚਾਹੀਦਾ ਹੈ। The Festival Of Diwali
ਦੀਵਾਲੀ ਦੇ ਮੌਕੇ ‘ਤੇ ਪੰਜਾਬ ਇਨਫੋਟੈਕ ਦੇ ਸਾਬਕਾ ਚੇਅਰਮੈਨ ਐਸ.ਐਮ.ਐਸ ਸੰਧੂ ਨੇ ਅਪੀਲ ਕਰਦਿਆਂ ਕਿਹਾ ਕਿ ਅੱਜ ਵੀ ਅਸੀਂ ਵਿਕਾਸ ਦੇ ਮੁੱਦੇ ‘ਤੇ ਬਹੁਤ ਪਿੱਛੇ ਖੜ੍ਹੇ ਹਾਂ। ਵਿਕਾਸ ਸਿਰਫ਼ ਗਲੀਆਂ-ਨਾਲੀਆਂ ਬਣਾਉਣ ਤੱਕ ਸੀਮਤ ਨਹੀਂ ਰਹਿਣਾ ਚਾਹੀਦਾ।
ਸਿਹਤ ਸਹੂਲਤਾਂ ਅਤੇ ਸਿੱਖਿਆ ਦੇ ਖੇਤਰ ਵਿੱਚ ਬਹੁਤ ਕੁਝ ਕਰਨਾ ਬਾਕੀ ਹੈ। ਇਹ ਤਾਂ ਹੀ ਸੰਭਵ ਹੋ ਸਕਦਾ ਹੈ ਜਦੋਂ ਅਸੀਂ ਇਕੱਠੇ ਹੋ ਕੇ ਸਮਾਜ ਦੇ ਸਰਬਪੱਖੀ ਵਿਕਾਸ ਲਈ ਇੱਕ ਦੂਜੇ ਦਾ ਸਾਥ ਦੇਈਏ। The Festival Of Diwali
Also Read :ਹਾਊਸ ਫੈਡ ਸੁਸਾਇਟੀ ਵਿੱਚ ਦੀਵਾਲੀ ਮੌਕੇ ਵੰਡੀ ਗਈ ਮਠਿਆਈ House Fed Society Banur
Also Read :ਪਿੰਡ ਮਨੌਲੀ ਸੂਰਤ ਦਾ ਸਰਪੰਚ ਮੁਅੱਤਲ Sarpanch Suspended
Connect With Us : Twitter Facebook
Get Current Updates on, India News, India News sports, India News Health along with India News Entertainment, and Headlines from India and around the world.