होम / ਕੰਮ-ਦੀ-ਗੱਲ / Petrol-Diesel Rate: ਕੱਚੇ ਤੇਲ ਦੀਆਂ ਕੀਮਤਾਂ ਕਾਰਨ ਇਨ੍ਹਾਂ ਸ਼ਹਿਰਾਂ ਵਿੱਚ ਮਹਿੰਗਾ ਹੋਇਆ ਪੈਟਰੋਲ-ਡੀਜ਼ਲ

Petrol-Diesel Rate: ਕੱਚੇ ਤੇਲ ਦੀਆਂ ਕੀਮਤਾਂ ਕਾਰਨ ਇਨ੍ਹਾਂ ਸ਼ਹਿਰਾਂ ਵਿੱਚ ਮਹਿੰਗਾ ਹੋਇਆ ਪੈਟਰੋਲ-ਡੀਜ਼ਲ

BY: Arsh Arora • LAST UPDATED : February 14, 2023, 4:49 pm IST
Petrol-Diesel Rate: ਕੱਚੇ ਤੇਲ ਦੀਆਂ ਕੀਮਤਾਂ ਕਾਰਨ ਇਨ੍ਹਾਂ ਸ਼ਹਿਰਾਂ ਵਿੱਚ ਮਹਿੰਗਾ ਹੋਇਆ ਪੈਟਰੋਲ-ਡੀਜ਼ਲ

Petrol-Diesel Rate

Petrol-Diesel Rate: ਅੰਤਰਰਾਸ਼ਟਰੀ ਬਜ਼ਾਰ ਵਿੱਚ ਅੱਜ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਬ੍ਰੈਂਟ ਕੱਚਾ ਤੇਲ ਮਹਿੰਗਾ ਹੋ ਗਿਆ ਹੈ ਉੱਥੇ ਹੀ ਡਬਲਯੂਟੀਆਈ ਕੱਚਾ ਤੇਲ ਸਸਤਾ ਵਪਾਰ ਹੋ ਗਿਆ। ਹੁਣ ਦੇਖਣਾ ਇਹ ਹੈ ਕਿ ਇਸ ਨਾਲ ਭਾਰਤ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਕੀ ਬਦਲਾਅ ਆਇਆ ਹੈ।

ਹੋਰ ਖ਼ਬਰਾਂ ਪੜ੍ਹਣ ਲਈ ਕਰੋ ਇੱਥੇ ਕਲਿੱਕ – Covid-19 New Guideline: ਵਿਦੇਸ਼ ਤੋਂ ਭਾਰਤ ਆਉਣ ਵਾਲੇ ਯਾਤਰੀਆਂ ਨੂੰ ਵੱਡੀ ਰਾਹਤ, ਸਰਕਾਰ ਨੇ ਬਦਲੇ ਕੋਰੋਨਾ ਦੇ ਨਿਯਮ

ਸਸਤਾ ਹੋਇਆ ਕੱਚਾ ਤੇਲ

ਅੰਤਰਰਾਸ਼ਟਰੀ ਬਾਜ਼ਾਰ ਵਿੱਚ ਅੱਜ ਬ੍ਰੈਂਟ ਕਰੂਡ ਦੀ ਕੀਮਤ 79.25 ਡਾਲਰ ਪ੍ਰਤੀ ਬੈਰਲ ‘ਤੇ ਆ ਗਈ ਹੈ। ਉੱਥੇ ਹੀ ਡਬਲਯੂਟੀਆਈ ਕਰੂਡ 86.61 ਡਾਲਰ ਬੈਰਲ ਦੇ ਨੇੜੇ ਕਾਰੋਬਾਰ ਕਰ ਰਹੀ ਹੈ।

ਜਾਣੋ, ਮਹਾਂਨਗਰਾਂ ਵਿੱਚ ਅੱਜ ਦੀਆਂ ਕੀਮਤਾਂ (Petrol-Diesel Rate)

ਦਿੱਲੀ- ਪੈਟਰੋਲ 96.72 ਰੁਪਏ ਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ
ਕੋਲਕਾਤਾ- ਪੈਟਰੋਲ 106.03 ਰੁਪਏ ਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ
ਚੇੱਨਈ – ਪੈਟਰੋਲ 102.63 ਰੁਪਏ ਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ
ਮੁੰਬਈ- ਪੈਟਰੋਲ 106.31 ਰੁਪਏ ਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ

ਹੋਰ ਸ਼ਹਿਰਾਂ ਵਿੱਚ ਤੇਲ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ

ਨੋਇਡਾ- ਪੈਟਰੋਲ 96.79 ਰੁਪਏ ਤੇ ਡੀਜ਼ਲ 89.93 ਰੁਪਏ ਪ੍ਰਤੀ ਲੀਟਰ
ਗੁਰੂਗ੍ਰਾਮ- ਪੈਟਰੋਲ 96.89 ਰੁਪਏ ਤੇ ਡੀਜ਼ਲ 89.76 ਰੁਪਏ ਪ੍ਰਤੀ ਲੀਟਰ
ਲਖਨਾਊ- ਪੈਟਰੋਲ 96.57 ਰੁਪਏ ਤੇ ਡੀਜ਼ਲ 89.76 ਰੁਪਏ ਪ੍ਰਤੀ ਲੀਟਰ
ਪਟਨਾ – ਪੈਟਰੋਲ 107.80 ਰੁਪਏ ਤੇ ਡੀਜ਼ਲ 94.56 ਰੁਪਏ ਪ੍ਰਤੀ ਲੀਟਰ

Tags:

Diesel RatePetrol RatePetrol-Diesel Rate

Get Current Updates on, India News, India News sports, India News Health along with India News Entertainment, and Headlines from India and around the world.

ADVERTISEMENT

लेटेस्ट खबरें

ADVERTISEMENT