होम / ਕੰਮ-ਦੀ-ਗੱਲ / ਕੰਵਲ ਦੀਆਂ ਲਿਖਤਾਂ ਹਮੇਸ਼ਾ ਸਾਡੇ ਲਈ ਚਾਨਣ ਮੁਨਾਰਾ ਬਣੀਆਂ ਰਹਿਣਗੀਆਂ: ਸੰਧਵਾਂ 

ਕੰਵਲ ਦੀਆਂ ਲਿਖਤਾਂ ਹਮੇਸ਼ਾ ਸਾਡੇ ਲਈ ਚਾਨਣ ਮੁਨਾਰਾ ਬਣੀਆਂ ਰਹਿਣਗੀਆਂ: ਸੰਧਵਾਂ 

BY: Sohan lal • LAST UPDATED : June 26, 2022, 11:37 pm IST
ਕੰਵਲ ਦੀਆਂ ਲਿਖਤਾਂ ਹਮੇਸ਼ਾ ਸਾਡੇ ਲਈ ਚਾਨਣ ਮੁਨਾਰਾ ਬਣੀਆਂ ਰਹਿਣਗੀਆਂ: ਸੰਧਵਾਂ 

Speaker Kultar Singh Sandhwan, Jaswant Singh Kanwal, Tribute in Punjab Vidhan Sabha

ਸਪੀਕਰ ਨੇ ਕੰਵਲ ਨੂੰ ਜਨਮ ਦਿਨ ਮੌਕੇ ਯਾਦ ਕੀਤਾ 
ਇੰਡੀਆ ਨਿਊਜ਼ Chandigarh News: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀ ਦੇ ਸਿਰਮੌਰ ਲੇਖਕ ਜਸਵੰਤ ਸਿੰਘ ਕੰਵਲ ਨੂੰ ਉਹਨਾਂ ਦੇ ਜਨਮ ਦਿਨ ਮੌਕੇ ਯਾਦ ਕਰਦਿਆਂ ਕਿਹਾ ਕਿ ਉਹਨਾਂ ਦੀਆਂ ਲਿਖਤਾਂ ਹਮੇਸ਼ਾ ਸਾਡੇ ਲਈ ਚਾਨਣ ਮੁਨਾਰਾ ਬਣੀਆਂ ਰਹਿਣਗੀਆਂ।

ਆਪਣੀਆਂ ਲਿਖਤਾਂ ਰਾਹੀਂ ਸਰਕਾਰ ਅਤੇ ਸੰਘਰਸ਼ਕਾਰੀਆਂ ਨੂੰ ਯੋਗ ਸੁਝਾਅ ਦਿੰਦੇ ਰਹੇ ਜਸਵੰਤ ਸਿੰਘ ਕੰਵਲ

ਇਥੋਂ ਜਾਰੀ ਇਕ ਬਿਆਨ ਵਿੱਚ ਸਪੀਕਰ ਨੇ ਕਿਹਾ ਕਿ ਜਸਵੰਤ ਸਿੰਘ ਕੰਵਲ ਸਮੇਂ ਦੇ ਐਸੇ ਹਾਣੀ ਸਨ, ਜਿਨ੍ਹਾਂ ਨੇ ਪੰਜਾਬ ‘ਚ ਜਦ ਵੀ ਕੋਈ ਲਹਿਰ ਚੱਲੀ ਤਾਂ ਉਸ ਲਹਿਰ ਵੱਲ ਉਚੇਚਾ ਧਿਆਨ ਦਿੱਤਾ ਅਤੇ ਆਪਣੀਆਂ ਲਿਖਤਾਂ ਰਾਹੀਂ ਸਰਕਾਰ ਅਤੇ ਸੰਘਰਸ਼ਕਾਰੀਆਂ ਨੂੰ ਯੋਗ ਸੁਝਾਅ ਦਿੰਦੇ ਰਹੇ। ਉਹਨਾਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਇਸ ਮਹਾਨ ਸਪੂਤ ਦੇ ਜਨਮ ਦਿਨ ਮੌਕੇ ਯਾਦ ਕਰਦੇ ਹੋਏ ਕਾਮਨਾ ਕੀਤੀ ਕਿ ਉਹਨਾਂ ਦੀਆਂ ਲਿਖਤਾਂ ਹਮੇਸ਼ਾ ਸਾਡੇ ਲਈ ਚਾਨਣ ਮੁਨਾਰਾ ਬਣੀਆਂ ਰਹਿਣਗੀਆਂ।

ਇਹ ਵੀ ਪੜੋ : ਮੁੱਖ ਮੰਤਰੀ ਮਾਨ ਦੇ ਗੜ੍ਹ ਵਿੱਚ ਸਿਮਰਨਜੀਤ ਮਾਨ ਨੇ ਲਹਿਰਾਇਆ ਜਿੱਤ ਦਾ ਝੰਡਾ

ਇਹ ਵੀ ਪੜੋ : ਭਰਾ ਦੀ ਜਿੰਦਗੀ ਲਈ ਲੜਨ ਵਾਲੀ ਦਲਬੀਰ ਆਪਣੀ ਜਿੰਦਗੀ ਦੀ ਜੰਗ ਹਾਰੀ

ਸਾਡੇ ਨਾਲ ਜੁੜੋ : Twitter Facebook youtube

Tags:

Get Current Updates on, India News, India News sports, India News Health along with India News Entertainment, and Headlines from India and around the world.

ADVERTISEMENT

लेटेस्ट खबरें

ADVERTISEMENT