Chandigarh, Mar 19 (ANI): Combo picture of Aam Aadmi Party MLAs taking the oath of office and secrecy as Punjab Ministers by Punjab Governor Banwarilal Purohit, in Chandigarh on Saturday. (ANI Photo)
10 new cabinet ministers sworn in at Punjab Raj Bhawan
ਪੰਜਾਬ ਦੇ ਰਾਜਪਾਲ ਨੇ ਭਗਵੰਤ ਮਾਨ ਦੀ ਅਗਵਾਈ ਵਾਲੇ ਮੰਤਰੀ ਮੰਡਲ ਦੇ 10 ਮੰਤਰੀਆਂ ਨੂੰ ਅਹੁਦੇ ਦਾ ਹਲਫ਼ ਦਿਵਾਇਆ
ਇੰਡੀਆ ਨਿਊਜ਼, ਚੰਡੀਗੜ੍ਹ
Chandigarh, Mar 19 (ANI): Punjab Governor Banwarilal Purohit administers the oath of office and secrecy to Aam Aadmi Party MLA Harpal Singh Cheema as Punjab Minister, in Chandigarh on Saturday. (ANI Photo)
Chandigarh, Mar 19 (ANI): Punjab Governor Banwarilal Purohit administers the oath of office and secrecy to Aam Aadmi Party MLA Lal Chand Kataru Chak as Punjab Minister, in Chandigarh on Saturday. (ANI Photo)
Chandigarh, Mar 19 (ANI): Punjab Governor Banwarilal Purohit administers the oath of office and secrecy to Aam Aadmi Party MLA Harjot Singh Bains as Punjab Minister, in Chandigarh on Saturday. (ANI Photo)
Chandigarh, Mar 19 (ANI): Punjab Governor Banwarilal Purohit administers the oath of office and secrecy to Aam Aadmi Party (AAP) MLA Kuldeep Singh Dhaliwal as Punjab Minister, in Chandigarh on Saturday. (ANI Photo)
Chandigarh, Mar 19 (ANI): Punjab Governor Banwarilal Purohit administers the oath of office and secrecy to Aam Aadmi Party MLA Laljit Singh Bhullar as Punjab Minister, in Chandigarh on Saturday. (ANI Photo)
Chandigarh, Mar 19 (ANI): Punjab Governor Banwarilal Purohit administers the oath of office and secrecy to Aam Aadmi Party MLA Brahm Shankar Jimpa as Punjab Minister, in Chandigarh on Saturday. (ANI Photo)
Chandigarh, Mar 19 (ANI): Punjab Governor Banwarilal Purohit administers the oath of office and secrecy to Aam Aadmi Party MLA Gurmeet Singh Meet Hayer as Punjab Minister, in Chandigarh on Saturday. (ANI Photo)
Chandigarh, Mar 19 (ANI): Punjab Governor Banwarilal Purohit administers the oath of office and secrecy to Aam Aadmi Party MLA Dr Vijay Singla as Punjab Minister, in Chandigarh on Saturday. (ANI Photo)
Chandigarh, Mar 19 (ANI): Punjab Governor Banwarilal Purohit administers the oath of office and secrecy to Aam Aadmi Party MLA Harbhajan Singh ETO as Punjab Minister, in Chandigarh on Saturday. (ANI Photo)
Chandigarh, Mar 19 (ANI): Punjab Chief Minister Bhagwant Mann’s daughter Seerat Kaur Mann and son Dilshan Mann coming to witness the swearing ceremony of Punjab Cabinet Ministers, Chandigarh on Saturday. (ANI Photo)
10 new cabinet ministers sworn in at Punjab Raj Bhawan ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਅੱਜ ਇੱਥੇ ਪੰਜਾਬ ਰਾਜ ਭਵਨ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿਚ ਨਵੇਂ ਬਣੇ 10 ਕੈਬਨਿਟ ਮੰਤਰੀਆਂ ਨੂੰ ਅਹੁਦਾ ਦਾ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ ਮੁੱਖ ਸਕੱਤਰ ਅਨਿਰੁਧ ਤਿਵਾੜੀ ਨੇ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਚਲਾਈ। 10 new cabinet ministers sworn in at Punjab Raj Bhawan
ਪੰਜਾਬ ਰਾਜ ਭਵਨ ਦੇ ਕੰਪਲੈਕਸ ਵਿਚ ਨਵੇਂ ਬਣੇ ਗੁਰੂ ਨਾਨਕ ਦੇਵ ਆਡੀਟੋਰੀਅਮ ਵਿਚ ਸਾਦੇ ਪਰ ਪ੍ਰਭਾਵਸ਼ਾਲੀ ਸਮਾਰੋਹ ਵਿਚ ਹਲਫ਼ ਲੈਣ ਵਾਲੇ ਕੈਬਨਿਟ ਮੰਤਰੀਆਂ ਵਿਚ ਦ੍ਰਿੜਬਾ ਤੋਂ ਵਿਧਾਇਕ ਹਰਪਾਲ ਸਿੰਘ ਚੀਮਾ, ਮਲੋਟ ਤੋਂ ਵਿਧਾਇਕ ਡਾ. ਬਲਜੀਤ ਕੌਰ, ਜੰਡਿਆਲਾ ਤੋਂ ਵਿਧਾਇਕ ਹਰਭਜਨ ਸਿੰਘ ਈ.ਟੀ.ਓ., ਮਾਨਸਾ ਤੋਂ ਵਿਧਾਇਕ ਡਾ. ਵਿਜੇ ਸਿੰਗਲਾ, ਭੋਆ ਤੋਂ ਵਿਧਾਇਕ ਲਾਲ ਚੰਦ, ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ, ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਪੱਟੀ ਤੋਂ ਵਿਧਾਇਕ ਲਾਲਜੀਤ ਸਿੰਘ ਭੁੱਲਰ, ਹੁਸ਼ਿਆਰਪੁਰ ਤੋਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਸ਼ਾਮਲ ਹਨ।
ਰਾਜ ਭਵਨ ਵਿੱਚ ਸਹੁੰ ਚੁੱਕ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਧੀ ਸੀਰਤ ਕੌਰ ਅਤੇ ਪੁੱਤਰ ਦਿਲਸ਼ਾਨ ਮਾਨ ਵੀ ਵੀਵੀਆਈਪੀਜ਼ ਦੀ ਮੂਹਰਲੀ ਕਤਾਰ ਵਿੱਚ ਮੌਜੂਦ ਸਨ। ਸਹੁੰ ਚੁੱਕ ਸਮਾਗਮ ਸ਼ੁਰੂ ਹੋਣ ਤੋਂ ਪਹਿਲਾਂ ਉੱਥੇ ਮੌਜੂਦ ਸਾਰੇ ‘ਆਪ’ ਵਿਧਾਇਕਾਂ ਨੇ ਮੁੱਖ ਮੰਤਰੀ ਦੇ ਪੁੱਤਰ ਅਤੇ ਬੇਟੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਸ਼ੀਰਵਾਦ ਦਿੱਤਾ। ਇਸ ਮੌਕੇ ਸੈਲਫੀ ਲੈਣ ਦਾ ਸਿਲਸਿਲਾ ਵੀ ਜਾਰੀ ਰਿਹਾ। ਸਮਾਗਮ ਵਿੱਚ ਸਹੁੰ ਚੁੱਕਣ ਆਏ ਵਿਧਾਇਕਾਂ ਦੇ ਨਾਲ-ਨਾਲ ‘ਆਪ’ ਦੇ ਹੋਰ ਵਿਧਾਇਕਾਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।
ਇਸ ਮੌਕੇ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਦੇ ਪ੍ਰੋ-ਟੈੱਮ ਸਪੀਕਰ ਡਾ. ਇੰਦਰਬੀਰ ਸਿੰਘ ਨਿੱਜਰ ਵੀ ਹਾਜ਼ਰ ਸਨ। ਇਨ੍ਹਾਂ ਤੋਂ ਇਲਾਵਾ ਨਵੇਂ ਚੁਣੇ ਆਪ ਵਿਧਾਇਕ, ਪੰਜਾਬ ਭਰ ਤੋਂ ਸੀਨੀਅਰ ਪਾਰਟੀ ਲੀਡਰ, ਵਰਕਰ ਅਤੇ ਵਾਲੰਟੀਅਰ ਅਤੇ ਵੱਖ-ਵੱਖ ਖੇਤਰ ਦੀਆਂ ਸ਼ਖਸੀਅਤਾਂ ਹਾਜ਼ਰ ਸਨ।
ਸਮਾਗਮ ਵਿਚ ਸਿਵਲ ਤੇ ਪੁਲੀਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਨਵੇਂ ਚੁਣੇ ਕੈਬਨਿਟ ਮੰਤਰੀਆਂ ਦੇ ਪਰਿਵਾਰਕ ਮੈਂਬਰ, ਰਿਸ਼ਤੇਦਾਰ ਅਤੇ ਦੋਸਤ-ਮਿੱਤਰ ਹਾਜ਼ਰ ਸਨ। 10 new cabinet ministers sworn in at Punjab Raj Bhawan
Also Read :Punjab Ministers Sworn In ਸੀਐਮ ਮਾਨ ਦੇ ਮੰਤਰੀ ਮੰਡਲ ਦੇ ਪਹਿਲੇ ਵਿਸਤਾਰ ਵਿੱਚ 10 ਮੰਤਰੀਆਂ ਨੇ ਚੁੱਕੀ ਸਹੁੰ
Also Read : Assault On SDOs And Employees Of PSPCLਬਿਜਲੀ ਚੋਰੀ ਦਾ ਮਾਮਲਾ-ਪਾਵਰਕਾਮ ਦੇ ਐਸਡੀਓ ਅਤੇ ਮੁਲਾਜ਼ਮਾਂ ਦੀ ਕੀਤੀ ਕੁੱਟਮਾਰ
Get Current Updates on, India News, India News sports, India News Health along with India News Entertainment, and Headlines from India and around the world.