Bhagwant Mann visited Gurdwara Sri Mastuana Sahib
ਇੰਡੀਆ ਨਿਊਜ਼, ਸੰਗਰੂਰ
Bhagwant Mann visited Gurdwara Sri Mastuana Sahib ਮਾਲਵੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸਾਹਿਬ ਸ਼੍ਰੀ ਮਸਤੂਆਣਾ ਸਾਹਿਬ ਵਿਖੇ ਪੰਜਾਬ ਦੇ ਮੁੱਖ ਮੰਤਰੀ ਬਣਨ ਜਾ ਰਹੇ ਭਗਵੰਤ ਮਾਨ ਆਪਣੇ ਸਾਥੀਆਂ ਸਮੇਤ ਚੋਣ ਜਿੱਤਣ ਉਪਰੰਤ ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਸ. ਇਸ ਮੌਕੇ ਗੁਰੂ ਜੀ ਦਾ ਸ਼ੁਕਰਾਨਾ ਕਰਨ ਲਈ ਪਹੁੰਚੇ। Bhagwant Mann visited Gurdwara Sri Mastuana Sahib
ਜਸਵੰਤ ਸਿੰਘ ਦੀ ਅਗਵਾਈ ਵਿੱਚ ਸਮੂਹ ਮਬਰੋਆਂ ਵੱਲੋਂ ਭਗਵੰਤ ਮਾਨ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਮੁੱਖ ਗ੍ਰੰਥੀ ਭਾਈ ਸੁਖਦੇਵ ਸਿੰਘ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਮਾਨ ਨੇ ਕਿਹਾ ਕਿ ਇਹ ਜਿੱਤ ਮੇਰੀ ਨਹੀਂ ਹੈ। ਇਸ ਮੌਕੇ ਗੁਰਜੰਟ ਸਿੰਘ ਭੁਪਿੰਦਰ ਸਿੰਘ ਬਾਬਾ ਗੁਰਮੇਲ ਸਿੰਘ ਸਤਨਾਮ ਸਿੰਘ ਅਮਰੀਕ ਸਿੰਘ ਬੀ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀ ਵੱਡੀ ਗਿਣਤੀ ਵਿਚ ਹਾਜ਼ਰ ਸਨ। Bhagwant Mann visited Gurdwara Sri Mastuana Sahib
Bhagwant Mann meets Arvind Kejriwal ਮਾਨ ਨੇ ਕੇਜਰੀਵਾਲ ਤੋਂ ਲਿਆ ਆਸ਼ੀਰਵਾਦ
Connect With Us : Twitter Facebook
Get Current Updates on, India News, India News sports, India News Health along with India News Entertainment, and Headlines from India and around the world.