CM’s Sister
CM’s Sister
ਕੁਲਦੀਪ ਸਿੰਘ
ਇੰਡੀਆ ਨਿਊਜ਼ (ਮੋਹਾਲੀ)
ਆਮ ਆਦਮੀ ਪਾਰਟੀ ਦੀ ਵਿਧਾਇਕਾ ਨੀਨਾ ਮਿੱਤਲ ਨੇ ਆਪਣੇ ਨਿਵਾਸ ਸਥਾਨ ‘ਤੇ ਮਾਤਾ ਸ਼ੇਰਾ ਵਾਲੀ ਦੇ ਜਾਗਰਣ ਦਾ ਆਯੋਜਨ ਕੀਤਾ। ਸੀ.ਐਮ.ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਵਿਧਾਨ ਸਭਾ ਨਾਭਾ ਦੇ ਵਿਧਾਇਕ ਦੇਵ ਮਾਨ ਵੀ ਪਹੁੰਚੇ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਲੋਕ ਸਭਾ ਇੰਚਾਰਜ ਇੰਦਰਜੀਤ ਸਿੰਘ ਸੰਧੂ ਵੀ ਸਾਥੀਆਂ ਸਮੇਤ ਮਾਤਾ ਦੇ ਦਰਬਾਰ ਵਿੱਚ ਪੁੱਜੇ।
CM’s Sister
ਆਮ ਆਦਮੀ ਪਾਰਟੀ ਦੇ ਕੋਆਰਡੀਨੇਟਰ ਐਡਵੋਕੇਟ ਬਿਕਰਮਜੀਤ ਪਾਸੀ ਨੇ ਆਪਣੀ ਟੀਮ ਸਮੇਤ ਜਾਗਰਣ ਵਿੱਚ ਮਾਤਾ ਦਾ ਆਸ਼ੀਰਵਾਦ ਲਿਆ। ਇਸ ਮੌਕੇ ਟਰੱਕ ਯੂਨੀਅਨ ਬਨੂੜ ਦੇ ਪ੍ਰਧਾਨ ਕੁਲਵਿੰਦਰ ਸਿੰਘ ਜੰਗਪੁਰਾ,ਪ੍ਰਧਾਨ ਬਲਵਿੰਦਰ ਸਿੰਘ,ਸਕੱਤਰ ਦਵਿੰਦਰ ਸਿੰਘ ਜਲਾਲਪੁਰ,ਸੀਟੀ ਪ੍ਰਧਾਨ ਕਿਰਨਜੀਤ ਪਾਸੀ,ਗੋਕਲ ਚੰਦ,ਸੁਖਵਿੰਦਰ ਸਿੰਘ ਮਨੌਲੀ ਸੂਰਤ,ਕਾਲਾ ਮਨੌਲੀ ਸੂਰਤ,ਐਮ.ਸੀ ਭਜਨ ਲਾਲ, ਬਲਜੀਤ ਸਿੰਘ ਆਦਿ ਹਾਜ਼ਰ ਸਨ। CM’s Sister
ਜਾਗਰਣ ਵਿੱਚ ਕਾਕੂ ਐਂਡ ਪਾਰਟੀ ਨੇ ਮਾਤਾ ਦਾ ਗੁਣਗਾਨ ਕੀਤਾ। ਸੰਗਤਾਂ ਲਈ ਲੰਗਰ ਅਤੇ ਚਾਹ-ਪਾਣੀ ਦੇ ਵਧੀਆ ਪ੍ਰਬੰਧ ਕੀਤੇ ਗਏ ਸਨ। ਵਿਧਾਇਕ ਨੀਨਾ ਮਿੱਤਲ ਨੇ ਦੱਸਿਆ ਕਿ ਖੁਸ਼ੀ ਦੇ ਮੌਕੇ ‘ਤੇ ਮਾਤਾ ਦੇ ਜਾਗਰਣ ਦਾ ਆਯੋਜਨ ਕੀਤਾ ਗਿਆ ਹੈ। ਕੋਆਰਡੀਨੇਟਰ ਸਤਨਾਮ ਸਿੰਘ ਜਲਾਲਪੁਰ,ਹਲਕਾ ਮੀਤ ਪ੍ਰਧਾਨ ਜਸਵਿੰਦਰ ਸਿੰਘ ਲਾਲਾ ਖਲੌਰ,ਰਣਜੀਤ ਸਿੰਘ,ਅਵਤਾਰ ਸਿੰਘ,ਲਕੀ ਸੰਧੂ,ਸੋਨੀ ਬਾਜਬਾ ਹਾਜ਼ਰ ਸਨ। CM’s Sister
Also Read :ਕਬੱਡੀ ਟੂਰਨਾਮੈਂਟ ਵਿੱਚ ਡੀਏਵੀ ਇੰਜਨੀਅਰ ਕਾਲਜ ਜਲੰਧਰ ਨੇ ਫਾਈਨਲ ਮੈਚ ਜਿੱਤਿਆ DAV College Jalandhar
Also Read :‘ਆਪ’ ਦੇ ਕੋਆਰਡੀਨੇਟਰ ਬਿਕਰਮਜੀਤ ਪਾਸੀ ਨੇ ਨਿਭਾਈ ਗੀਤ ਰਿਲੀਜ਼ ਕਰਨ ਦੀ ਰਸਮ Drugs The Fire
Also Read :ਬਨੂੜ ਵਿੱਚ ਵਿਸ਼ਵਕਰਮਾ ਦਿਵਸ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ Vishwakarma Day
Get Current Updates on, India News, India News sports, India News Health along with India News Entertainment, and Headlines from India and around the world.