होम / ਪੰਜਾਬ ਨਿਊਜ਼ / Covid vaccination campaign 12-14 ਸਾਲ ਉਮਰ ਵਰਗ ਲਈ ਕੋਵਿਡ ਟੀਕਾਕਰਨ ਮੁਹਿੰਮ ਸ਼ੁਰੂ

Covid vaccination campaign 12-14 ਸਾਲ ਉਮਰ ਵਰਗ ਲਈ ਕੋਵਿਡ ਟੀਕਾਕਰਨ ਮੁਹਿੰਮ ਸ਼ੁਰੂ

BY: Sohan lal • LAST UPDATED : March 16, 2022, 9:19 pm IST
Covid vaccination campaign 12-14 ਸਾਲ ਉਮਰ ਵਰਗ ਲਈ ਕੋਵਿਡ ਟੀਕਾਕਰਨ ਮੁਹਿੰਮ ਸ਼ੁਰੂ

Covid vaccination campaign punjab

ਇੰਡੀਆ ਨਿਊਜ਼, ਚੰਡੀਗੜ੍ਹ : 

Covid vaccination campaign ਪੰਜਾਬ ਵਿੱਚ ਬੁੱਧਵਾਰ ਨੂੰ 12 ਤੋਂ 14 ਸਾਲ ਦੀ ਉਮਰ ਵਰਗ ਲਈ ਕੋਵਿਡ ਟੀਕਾਕਰਨ ਮੁਹਿੰਮ ਦਾ ਰਸਮੀ ਉਦਘਾਟਨ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ ਵੱਲੋਂ ਸਿਵਲ ਹਸਪਤਾਲ ਮੁਹਾਲੀ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਕੀਤਾ ਗਿਆ।

Vaccination Started For 12-14 Years Age Group In Punjab

ਦੋ ਖੁਰਾਕਾਂ 28 ਦਿਨਾਂ ਦੇ ਅੰਤਰਾਲ ‘ਤੇ ਦਿੱਤੀਆਂ ਜਾਣੀਆਂ ਹਨ Covid vaccination campaign

ਇਸ ਮੌਕੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ.ਜੀ.ਬੀ.ਸਿੰਘ, ਡਾਇਰੈਕਟਰ ਸਿਹਤ ਸੇਵਾਵਾਂ) ਡਾ.ਓ.ਪੀ.ਗੋਜਰਾ, ਸਟੇਟ ਇਮਯੂਨਾਈਜੇਸ਼ਨ ਅਫ਼ਸਰ ਡਾ.ਬਲਵਿੰਦਰ ਕੌਰ, ਸਿਵਲ ਸਰਜਨ ਮੁਹਾਲੀ ਡਾ: ਆਦਰਸ਼ਪਾਲ ਕੌਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਚੌਧਰੀ ਨੇ ਕਿਹਾ ਕਿ ਭਾਰਤ ਸਰਕਾਰ ਦੇ ਇੱਕ ਮਾਹਰ ਸਮੂਹ ਦੀ ਸਿਫ਼ਾਰਸ਼ ‘ਤੇ ਕੋਵਿਡ ਟੀਕਾਕਰਨ ਪ੍ਰੋਗਰਾਮ 12-14 ਉਮਰ ਵਰਗ ਦੀ ਆਬਾਦੀ ਲਈ ਦੱਸਿਆ ਜਾ ਰਿਹਾ ਹੈ।

ਇਸ ਟੀਕੇ ਦੀਆਂ ਦੋ ਖੁਰਾਕਾਂ 28 ਦਿਨਾਂ ਦੇ ਅੰਤਰਾਲ ‘ਤੇ ਦਿੱਤੀਆਂ ਜਾਣੀਆਂ ਹਨ। ਪੰਜਾਬ ਵਿੱਚ ਇਸ ਉਮਰ ਵਰਗ ਦੀ 8.65 ਲੱਖ ਆਬਾਦੀ ਦਾ ਟੀਕਾਕਰਨ ਕਰਨ ਦਾ ਟੀਚਾ ਹੈ। 

Also Read :Bhagwant Mann’s Lucky Number 16 ਭਗਵੰਤ ਮਾਨ ਲਈ 16 ਨੰਬਰ ਲੱਕੀ, 17ਵਾਂ CM ਮਾਨ ਖੁਦ ਬਣ ਰਿਹਾ ਹੈ

Also Read :Captain’s Home District Patiala ਕੈਪਟਨ ਦੇ ਜਾਂਦੇ ਹੀ ਪਟਿਆਲਾ’ਚ ਕਾਂਗਰਸ ਦੇ ਉੱਡੇ ਫੀਊਜ

Also Read :Captain’s Popularity Continues ਇਨਫੋਟੈਕ ਪੰਜਾਬ ਦੇ ਸਾਬਕਾ ਚੇਅਰਮੈਨ ਪੀਐੱਲਸੀ ਤੇ ਕੈਪਟਨ ਦੇ ਹੱਕ ‘ਚ ਉਤਰੇ

Connect With Us : Twitter Facebook

Tags:

Covid vaccination campaignਉਦਘਾਟਨਸਿਵਲ ਹਸਪਤਾਲਕੋਵਿਡ ਟੀਕਾਕਰਨਪੰਜਾਬ

Get Current Updates on, India News, India News sports, India News Health along with India News Entertainment, and Headlines from India and around the world.

ADVERTISEMENT

लेटेस्ट खबरें

ADVERTISEMENT