Martyrdom Of Baba Jeevan Singh
Martyrdom Of Baba Jeevan Singh
ਕੁਲਦੀਪ ਸਿੰਘ
ਇੰਡੀਆ ਨਿਊਜ਼ (ਮੋਹਾਲੀ)
Martyrdom Of Baba Jeevan Singh ਨੂੰ ਸਿੱਖ ਕੌਮ ਦੇ ਮਹਾਨ ਯੋਧੇ ਵਜੋਂ ਯਾਦ ਕੀਤਾ ਜਾਂਦਾ ਹੈ। ਸਾਨੂੰ ਉਸ ਦੀ ਸ਼ਹਾਦਤ ‘ਤੇ ਮਾਣ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਹਲਕਾ ਇੰਚਾਰਜ ਜਗਦੀਸ਼ ਕੁਮਾਰ ਜੱਗਾ ਨੇ ਕੀਤਾ। ਉਨ੍ਹਾਂ ਕਿਹਾ ਕਿ ਬਾਬਾ ਜੀਵਨ ਸਿੰਘ ਨੂੰ ਭਾਈ ਜੈਤਾ ਜੀ ਵਜੋਂ ਜਾਣਿਆ ਜਾਂਦਾ ਹੈ। Martyrdom Of Baba Jeevan Singh
ਸਿੱਖ ਕੌਮ ਦੇ ਮਹਾਨ ਯੋਧੇ ਬਾਬਾ ਜੀਵਨ ਸਿੰਘ ਦਿੱਲੀ ਚਾਂਦਨੀ ਚੌਂਕ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਕੁਰਬਾਨੀ ਤੋਂ ਬਾਅਦ ਸੀਸ ਨੂੰ ਸ਼ਰਧਾ ਨਾਲ ਸ਼੍ਰੀ ਅਨੰਦਪੁਰ ਸਾਹਿਬ ਲੈ ਕੇ ਆਏ। Martyrdom Of Baba Jeevan Singh
ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਬਾਬਾ ਜੀਵਨ ਸਿੰਘ ਜੀ ਨੂੰ ‘ਰੰਘਰੇਟੇ ਗੁਰੂ ਕੇ ਬੇਟੇ’ ਦਾ ਵਰਦਾਨ ਦਿੱਤਾ ਗਿਆ। ਜਗਦੀਸ਼ ਜੱਗਾ ਨੇ ਕਿਹਾ ਕਿ ਅੱਜ ਦੇ ਦਿਨ ਉਨ੍ਹਾਂ ਦੀ ਸ਼ਹਾਦਤ ਨੂੰ ਸ਼ਰਧਾ ਨਾਲ ਨਮਨ ਕੀਤਾ ਗਿਆ। Martyrdom Of Baba Jeevan Singh
Also Read :ਨਗਰ ਕੌਂਸਲ ਬਨੂੜ ਨਾਲ ਸਬੰਧਤ ਜਾਅਲੀ NOC ਦਾ ਮਾਮਲਾ ਸੀਐਮ ਦਫ਼ਤਰ ਪਹੁੰਚਿਆ Municipal Council Banur
Also Read :SVGOI ਪ੍ਰਬੰਧਨ ਨੇ ਪਿਤਾ ਰਘੂਨਾਥ ਰਾਏ ਨੂੰ 43ਵੀਂ ਬਰਸੀ ‘ਤੇ ਕੀਤਾ ਯਾਦ SVGOI
Also Read :ਮਿਸ਼ਨ ਹਰਿਆਲੀ ਅਤੇ ਲਾਲੀ ਤਹਿਤ ਖੂਨਦਾਨ ਕੈਂਪ ਲਗਾਇਆ Organized Blood Donation Camp
Also Read :ਹਾਈਡਰਾ ‘ਤੇ ਲਟਕ ਕੇ ਲਗਾਈਆਂ ਜਾ ਰਹੀਆਂ ਸਟਰੀਟ ਲਾਈਟਾਂ Street Lights
Get Current Updates on, India News, India News sports, India News Health along with India News Entertainment, and Headlines from India and around the world.