Shahid Bhagat Singh Nagar, Mar 23 (ANI): Punjab Chief Minister Bhagwant Mann pays homage to the statue of Shaheed Bhagat Singh on Shaheed Diwas, at Khatkar Kalan, on Wednesday. (ANI Photo)
ਇੰਡੀਆ ਨਿਊਜ਼, ਚੰਡੀਗੜ੍ਹ
New notification ਪੰਜਾਬ ‘ਚ 23 ਮਾਰਚ ਨੂੰ ਹਰ ਸਾਲ ਸਰਕਾਰੀ ਛੁੱਟੀ ਹੋਣ ਸਬੰਧੀ ਪੰਜਾਬ ਸਰਕਾਰ ਵੱਲੋਂ ਅੱਜ ਇਕ ਨਵਾਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਨੋਟੀਫਿਕੇਸ਼ਨ ਅਨੁਸਾਰ ਆਉਣ ਵਾਲੇ ਹਰੇਕ ਸਾਲ ਸ਼ਹੀਦੇ ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਵਸ ਮੌਕੇ 23 ਮਾਰਚ ਨੂੰ ਪੰਜਾਬ ਸਰਕਾਰ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿਚ ਗਜ਼ਟਿਡ ਛੁੱਟੀ ਰਿਹਾ ਕਰੇਗੀ। New notification
Also Read : Majithia’s judicial custody increased ਮਜੀਠੀਆ 5 ਅਪਰੈਲ ਤੱਕ ਜੇਲ੍ਹ ਵਿੱਚ ਰਹੇਗਾ
Also Read : Wonder Cement is Flouting the rules ਵੰਡਰ ਸੀਮਿੰਟ ਫੈਕਟਰੀ ‘ਚੋਂ ਨਿਕਲਿਆ ਜ਼ਹਿਰੀਲਾ ਧੂੰਆਂ, ਨਿੰਬੜਾ ਦੀ ਜ਼ਮੀਨ ਬਣੀ ਬੰਜਰ
Get Current Updates on, India News, India News sports, India News Health along with India News Entertainment, and Headlines from India and around the world.