Shri Raghunath Temple
ਸ਼੍ਰੀ ਰਘੂਨਾਥ ਮੰਦਿਰ ਦੀ ਲੋੜਵੰਦ ਲੋਕਾਂ ਲਈ ਲੰਗਰ ਸੇਵਾ
* ਮੰਦਰ ਕਮੇਟੀ ਵਲੋਂ ਗਊਸ਼ਾਲਾ ਦੀ ਸੇਵਾ
ਕੁਲਦੀਪ ਸਿੰਘ
ਇੰਡੀਆ ਨਿਊਜ਼ (ਮੋਹਾਲੀ)
ਬਨੂੜ ਰਾਜਪੁਰਾ ਰੋਡ ‘ਤੇ ਸਥਿਤ ਸ਼੍ਰੀ ਰਘੂਨਾਥ ਮੰਦਿਰ ਵੱਲੋਂ ਪਿਛਲੇ 12 ਸਾਲਾਂ ਤੋਂ ਲਗਾਤਾਰ ਸਮਾਜ ਸੇਵਾ ਦੇ ਕਾਰਜ ਕੀਤੇ ਜਾ ਰਹੇ ਹਨ। ਮੰਦਰ ਕਮੇਟੀ ਵੱਲੋਂ ਗਰੀਬ ਤੇ ਲੋੜਵੰਦ ਲੋਕਾਂ ਨੂੰ ਲੰਗਰ ਛਕਾਉਣ ਦੀ ਸੇਵਾ ਕੀਤੀ ਜਾ ਰਹੀ ਹੈ।
Shri Raghunath Temple
ਹਰ ਹਫ਼ਤੇ ਲੰਗਰ ਤਿਆਰ

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਦਰ ਕਮੇਟੀ ਮੈਂਬਰ ਗਰੀਸ਼ ਸਿੰਗਲਾ ਨੇ ਦੱਸਿਆ ਕਿ ਚੰਡੀਗੜ੍ਹ ਪੀਜੀਆਈ ਵਿੱਚ ਮਰੀਜ਼ਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਲਈ ਲੰਗਰ ਤਿਆਰ ਕੀਤਾ ਜਾਂਦਾ ਹੈ। ਹਰ ਹਫ਼ਤੇ ਲੰਗਰ ਤਿਆਰ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਸੰਗਤਾਂ ਦੀ ਇੱਛਾ ਅਨੁਸਾਰ ਲੰਗਰ ਵਰਤਾਇਆ ਜਾਂਦਾ ਹੈ। Shri Raghunath Temple
ਗਾਵਾਂ ਦੀ ਸੇਵਾ

ਪੰਡਿਤ ਸੰਜੇ ਸ਼ਾਸਤਰੀ ਨੇ ਦੱਸਿਆ ਕਿ ਮੰਦਰ ‘ਚ ਸਰਸਵਤੀ ਮਾਤਾ ਦੀ ਮੂਰਤੀ ਨੂੰ ਖੂਬਸੂਰਤੀ ਨਾਲ ਸਜਾਇਆ ਗਿਆ ਹੈ। ਇਸ ਤੋਂ ਇਲਾਵਾ ਗਾਵਾਂ ਦੀ ਸੇਵਾ ਕੀਤੀ ਜਾਂਦੀ ਹੈ। Shri Raghunath Temple
Get Current Updates on, India News, India News sports, India News Health along with India News Entertainment, and Headlines from India and around the world.