Stamp On Parneet Kaur Of BJP
India News (ਇੰਡੀਆ ਨਿਊਜ਼), Stamp On Parneet Kaur Of BJP, ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਕੇਂਦਰੀ ਚੋਣ ਸੰਮਤੀ ਨੇ ਹੰਗਾਮੀ ਲੋਕ ਸਭਾ ਚੁਣਾਵ 2024 ਲਈ ਪੰਜਾਬ ਦੇ ਵਿੱਚ ਉਮੀਦਵਾਰਾਂ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੀਆਂ ਕੁਝ ਸੀਟਾਂ ਦੇ ਉੱਪਰ ਆਪਣੇ ਉਮੀਦਵਾਰਾਂ ਦੇ ਨਾਂ ਦਾ ਐਲਾਨ ਕੀਤਾ ਸੀ। ਭਾਰਤੀ ਜਨਤਾ ਪਾਰਟੀ ਨੇ ਆਪਣੇ ਛੇ ਉਮੀਦਵਾਰਾਂ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ।
ਮਹਾਰਾਣੀ ਪਰਨੀਤ ਕੌਰ ਨੂੰ ਲੋਕ ਸਭਾ ਹਲਕਾ ਪਟਿਆਲਾ ਤੋਂ ਉਮੀਦਵਾਰ ਬਣਾਇਆ ਗਿਆ ਹੈ ਜਦੋਂ ਕਿ ਰਵਨੀਤ ਸਿੰਘ ਬਿੱਟੂ ਨੂੰ ਲੋਕ ਸਭਾ ਹਲਕਾ ਲੁਧਿਆਣਾ ਤੋਂ ਉਮੀਦਵਾਰ ਬਣਾਇਆ ਗਿਆ ਹੈ। ਜ਼ਿਕਰ ਹੋ ਗਿਆ ਹੈ ਕਿ ਦੋਵੇਂ ਹੀ ਉਮੀਦਵਾਰ ਹਾਲ ਹੀ ਦੇ ਵਿੱਚ ਕਾਂਗਰਸ ਪਾਰਟੀ ਨੂੰ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਏ ਹਨ। ਜਦੋਂ ਕਿ ਜਲੰਧਰ ਸ਼ੀਟ ਲਈ ਐਲਾਨੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਆਮ ਆਦਮੀ ਪਾਰਟੀ ਨੂੰ ਛੱਡ ਕੇ ਬੀਜੇਪੀ ਵਿੱਚ ਸ਼ਾਮਿਲ ਹੋਏ ਹਨ।
ਇਹ ਵੀ ਪੜ੍ਹੋ :Fierce Fire In Scrap Warehouse : ਕਪੂਰਥਲਾ ਚ ਸਕਰੈਪ ਦੇ ਗੋਦਾਮ ਚ ਭਿਆਨਕ ਅੱਗ, ਜਾਨੀ ਨੁਕਸਾਨ ਤੋਂ ਬਚਾ ਪਰ ਲੱਖਾਂ ਦਾ ਨੁਕਸਾਨ
Get Current Updates on, India News, India News sports, India News Health along with India News Entertainment, and Headlines from India and around the world.