होम / ਪੰਜਾਬ ਨਿਊਜ਼ / ਫਰੀਦਕੋਟ 'ਚ ਲਾਅ ਦੇ ਵਿਦਿਆਰਥੀ ਅਮਨਦੀਪ ਨੇ ਪੱਖੇ ਨਾਲ ਲਟਕ ਕੇ ਕੀਤੀ ਖੁਦਕੁਸ਼ੀ

ਫਰੀਦਕੋਟ 'ਚ ਲਾਅ ਦੇ ਵਿਦਿਆਰਥੀ ਅਮਨਦੀਪ ਨੇ ਪੱਖੇ ਨਾਲ ਲਟਕ ਕੇ ਕੀਤੀ ਖੁਦਕੁਸ਼ੀ

BY: Bharat Mehandiratta • LAST UPDATED : September 26, 2023, 1:12 pm IST
ਫਰੀਦਕੋਟ 'ਚ ਲਾਅ ਦੇ ਵਿਦਿਆਰਥੀ ਅਮਨਦੀਪ ਨੇ ਪੱਖੇ ਨਾਲ ਲਟਕ ਕੇ ਕੀਤੀ ਖੁਦਕੁਸ਼ੀ

Suicide of a law student in Faridkot

Suicide of a law student in Faridkot: ਫਰੀਦਕੋਟ ਦੇ ਬਾਬਾ ਫਰੀਦ ਲਾਅ ਕਾਲਜ ਦੇ ਹੋਸਟਲ ਵਿੱਚ ਇੱਕ ਵਿਦਿਆਰਥਣ ਨੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕਾ ਦੀ ਪਛਾਣ ਅਮਨਦੀਪ ਕੌਰ ਵਾਸੀ ਪਿੰਡ ਸੇਠਾਂ ਵਾਲਾ ਮਮਦੋਟ (ਫਿਰੋਜ਼ਪੁਰ) ਵਜੋਂ ਹੋਈ ਹੈ। ਅਮਨਦੀਪ ਕਾਲਜ ਵਿੱਚ ਚੌਥੇ ਸਾਲ ਦੀ ਵਿਦਿਆਰਥਣ ਸੀ। ਫਿਲਹਾਲ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਸੂਚਨਾ ਮਿਲਣ ਦੇ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Tags:

Get Current Updates on, India News, India News sports, India News Health along with India News Entertainment, and Headlines from India and around the world.

ADVERTISEMENT

लेटेस्ट खबरें

ADVERTISEMENT