ਪਟਿਆਲਾ ਦੇ ਆਈਜੀ ਅਤੇ ਐਸਐਸਪੀ ਦਾ ਤਬਾਦਲਾ Transfer of IG and SSP of Patiala
- ਮੁੱਖ ਮੰਤਰੀ ਦੇ ਹੁਕਮਾਂ ‘ਤੇ ਪੰਜਾਬ ਸਰਕਾਰ ਵੱਲੋਂ ਪਟਿਆਲਾ ਦੇ ਆਈ.ਜੀ. ਅਤੇ ਐਸ.ਐਸ.ਪੀ. ਦਾ ਤਬਾਦਲਾ

Transfer of IG and SSP of Patiala
ਇੰਡੀਆ ਨਿਊਜ਼ ਚੰਡੀਗੜ੍ਹ
ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ‘ਤੇ ਪੰਜਾਬ ਸਰਕਾਰ ਨੇ ਅੱਜ ਪਟਿਆਲਾ ਰੇਂਜ ਦੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.), ਪਟਿਆਲਾ ਦੇ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਅਤੇ ਐਸ.ਪੀ. ਦਾ ਫੌਰੀ ਪ੍ਰਭਾਵ ਨਾਲ ਤਬਾਦਲਾ ਕਰ ਦਿੱਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁਖਵਿੰਦਰ ਸਿੰਘ ਛੀਨਾ ਨੂੰ ਪਟਿਆਲਾ ਦਾ ਨਵਾਂ ਆਈ.ਜੀ., ਦੀਪਕ ਪਾਰਿਕ ਨੂੰ ਐਸ.ਐਸ.ਪੀ. ਅਤੇ ਵਜ਼ੀਰ ਸਿੰਘ ਨੂੰ ਐਸ.ਪੀ. ਨਿਯੁਕਤ ਕੀਤਾ ਗਿਆ ਹੈ।
Get Current Updates on, India News, India News sports, India News Health along with India News Entertainment, and Headlines from India and around the world.