<
Categories: पंजाब

Ban On Loudspeakers : ਜ਼ਿਲ੍ਹੇ ਦੀ ਹਦੂਦ ਅੰਦਰ ਲਾਊਡ ਸਪੀਕਰ ਚਲਾਉਣ ਤੇ ਪਾਬੰਦੀ ਦੇ ਹੁਕਮ ਜਾਰੀ

Ban On Loudspeakers India News (ਇੰਡੀਆ ਨਿਊਜ਼), ਚੰਡੀਗੜ੍ਹ : ਆਸ਼ਿਕਾ ਜੈਨ,ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਫੌਜਦਾਰੀ ਸੰਘਤਾ ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਗਏ ਹਨ। ਮਿਤੀ 30.5.2024 ਨੂੰ ਸ਼ਾਮ 6:00 ਵਜੇ ਤੋਂ ਮਿਤੀ 01.6.2024 ਨੂੰ ਸ਼ਾਮ 6.00 ਵਜੇ ਤੱਕ ਜ਼ਿਲ੍ਹੇ ਦੀ ਹਦੂਦ ਅੰਦਰ ਲਾਊਡ ਸਪੀਕਰ ਚਲਾਉਣ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। Ban On Loudspeakers ਅਮਨ ਤੇ ਕਾਨੂੰਨ ਦੀ ਸਥਿਤੀ ਉਨ੍ਹਾਂ ਨੇ

Ban On Loudspeakers India News (ਇੰਡੀਆ ਨਿਊਜ਼), ਚੰਡੀਗੜ੍ਹ : ਆਸ਼ਿਕਾ ਜੈਨ,ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਫੌਜਦਾਰੀ ਸੰਘਤਾ ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਗਏ ਹਨ। ਮਿਤੀ 30.5.2024 ਨੂੰ ਸ਼ਾਮ 6:00 ਵਜੇ ਤੋਂ ਮਿਤੀ 01.6.2024 ਨੂੰ ਸ਼ਾਮ 6.00 ਵਜੇ ਤੱਕ ਜ਼ਿਲ੍ਹੇ ਦੀ ਹਦੂਦ ਅੰਦਰ ਲਾਊਡ ਸਪੀਕਰ ਚਲਾਉਣ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। Ban On Loudspeakers ਅਮਨ ਤੇ ਕਾਨੂੰਨ ਦੀ ਸਥਿਤੀ ਉਨ੍ਹਾਂ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਲੋਕ ਸਭਾ ਚੋਣਾਂ 2024 ਲਈ ਮਤਦਾਨ 01 ਜੂਨ 2024 ਨੂੰ ਹੋਣਾ ਹੈ। ਵੋਟਾਂ ਦੀ ਗਿਣਤੀ ਮਿਤੀ 4.6.2024 ਨੂੰ ਹੋਣੀ ਹੈ। ਭਾਰਤੀ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਅਨੁਸਾਰ ਵੋਟਿੰਗ ਤੋਂ 48 ਘੰਟੇ ਪਹਿਲਾਂ ਲਾਊਡ ਸਪੀਕਰ ਚਲਾਉਣ ਦੀ ਮਨਾਹੀ ਹੋਵੇਗੀ ਤਾਂ ਜੋ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਿਆ ਜਾ ਸਕੇ। Ban On Loudspeakers ਇਹ ਵੀ ਪੜ੍ਹੋ :Lok Sabha Elections 2024 : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਜੀਰਕਪੁਰ ਵਿੱਚ ਵਿਸ਼ਾਲ ਰੋਡ ਸ਼ੋ, ਲੋਕਾਂ ਦਾ ਭਾਰੀ ਇਕੱਠ

Share
Published by

Recent Posts

कब बांग्लादेश लौट रही हैं Sheikh Hasina? अब भारत ने दिया इसका जवाब; सुन दंग गए पड़ोसी मुल्क के लोग

Sheikh Hasina: बांग्लादेश में भारतीय हाई कमिश्नर दिनेश त्रिवेदी ने शनिवार (3 अक्टूबर) को इस…

Last Updated: October 4, 2026 11:55:46 IST

IND vs WI: शुभमन गिल ने धोनी-गांगुली की बराबरी कर मचाया तहलका, 7वीं बार किया कारनामा; देखते रह गए कोहली और रोहित

IND VS WI: वनडे क्रिकेट के इतिहास में, सचिन तेंदुलकर के नाम इंडिया के लिए…

Last Updated: October 4, 2026 11:38:32 IST

Arshdeep Singh Girlfriend: गर्लफ्रेंड संग रोमांटिक हुए अर्शदीप सिंह, माता-पिता से भी नहीं की शर्म; शादी की तारीख भी हुई पक्की?

Arshdeep Singh Girlfriend: एशियन गेम्स 2026 में गोल्ड जीतने के बाद अर्शदीप सिंह ने गर्लफ्रेंड…

Last Updated: October 4, 2026 11:19:41 IST

Silver Price Today: चांदी खरीदने से पहले जरूर देखें आज का भाव, आपके शहर में कितना है रेट?

Silver Rate Today 4 Oct 2026: चांदी खरीदने से पहले आज का ताजा भाव जानना…

Last Updated: October 4, 2026 10:43:53 IST

KBC 18: बाबू पट्टी को याद कर भावुक हुए बिग बी, ग्रामीणों से हाथ जोड़कर मांगी माफी; फिर कर डाला ये बड़ा वादा

KBC 18: 'कौन बनेगा करोड़पति' में बाबू पट्टी का नाम सुनकर अमिताभ बच्चन भावुक हो…

Last Updated: October 4, 2026 10:21:53 IST