<
Categories: पंजाब

Peaceful Elections : ਨਿਰਵਿਘਨ, ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ, ਡੀ ਸੀ ਅਤੇ ਐਸ ਐਸ ਪੀ ਨੇ ਅੱਗੇ ਹੋ ਕੇ ਅਗਵਾਈ ਕੀਤੀ

Peaceful Elections India News (ਇੰਡੀਆ ਨਿਊਜ਼), ਚੰਡੀਗੜ੍ਹ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਸੀਨੀਅਰ ਪੁਲਿਸ ਕਪਤਾਨ ਡਾ. ਸੰਦੀਪ ਗਰਗ ਨੇ ਸ਼ਨੀਵਾਰ ਨੂੰ ਜ਼ਿਲ੍ਹੇ ਵਿੱਚ ਲੋਕ ਸਭਾ ਚੋਣਾਂ ਲਈ ਨਿਰਵਿਘਨ, ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਵਕ ਮਤਦਾਨ ਨੂੰ ਯਕੀਨੀ ਬਣਾਉਣ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੀ ਅਗਵਾਈ ਕੀਤੀ। ਪੂਰੇ ਦਿਨ ਦੌਰਾਨ ਡਿਪਟੀ ਕਮਿਸ਼ਨਰ ਅਤੇ ਸੀਨੀਅਰ ਪੁਲਿਸ ਕਪਤਾਨ ਸਮੇਤ ਅਧਿਕਾਰੀ ਪੂਰੀ ਮਤਦਾਨ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੂਰੀ

Peaceful Elections India News (ਇੰਡੀਆ ਨਿਊਜ਼), ਚੰਡੀਗੜ੍ਹ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਸੀਨੀਅਰ ਪੁਲਿਸ ਕਪਤਾਨ ਡਾ. ਸੰਦੀਪ ਗਰਗ ਨੇ ਸ਼ਨੀਵਾਰ ਨੂੰ ਜ਼ਿਲ੍ਹੇ ਵਿੱਚ ਲੋਕ ਸਭਾ ਚੋਣਾਂ ਲਈ ਨਿਰਵਿਘਨ, ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਵਕ ਮਤਦਾਨ ਨੂੰ ਯਕੀਨੀ ਬਣਾਉਣ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੀ ਅਗਵਾਈ ਕੀਤੀ। ਪੂਰੇ ਦਿਨ ਦੌਰਾਨ ਡਿਪਟੀ ਕਮਿਸ਼ਨਰ ਅਤੇ ਸੀਨੀਅਰ ਪੁਲਿਸ ਕਪਤਾਨ ਸਮੇਤ ਅਧਿਕਾਰੀ ਪੂਰੀ ਮਤਦਾਨ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੂਰੀ ਤਨਦੇਹੀ ਨਾਲ ਡਟੇ ਰਹੇ। Peaceful Elections ਵੋਟਰਾਂ ਨਾਲ ਗੱਲਬਾਤ ਕੀਤੀ ਅਧਿਕਾਰੀਆਂ ਨੇ ਜ਼ਿਲ੍ਹੇ ਵਿੱਚ ਪੋਲਿੰਗ ਬੂਥਾਂ ਦਾ ਦੌਰਾ ਕੀਤਾ ਤਾਂ ਜੋ ਲੋਕ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਨੂੰ ਯਕੀਨੀ ਬਣਾਉਣ। ਇਸ ਦੌਰੇ ਦੌਰਾਨ ਅਧਿਕਾਰੀਆਂ ਨੇ ਨਾ ਸਿਰਫ਼ ਵੋਟਰਾਂ ਨਾਲ ਗੱਲਬਾਤ ਕੀਤੀ ਸਗੋਂ ਉਨ੍ਹਾਂ ਪੋਲਿੰਗ ਡਿਊਟੀ ’ਤੇ ਤਾਇਨਾਤ ਸਟਾਫ਼ ਤੋਂ ਸਮੁੱਚੇ ਪ੍ਰਬੰਧਾਂ ਬਾਰੇ ਵੀ ਜਾਣਕਾਰੀ ਲਈ। ਇਸੇ ਤਰ੍ਹਾਂ ਉਨ੍ਹਾਂ ਨੌਜਵਾਨ ਵੋਟਰਾਂ ਨੂੰ ਵੀ ਉਤਸ਼ਾਹਿਤ ਕੀਤਾ ਅਤੇ ਪੋਲਿੰਗ ਬੂਥਾਂ ’ਤੇ ਪ੍ਰਸ਼ਾਸਨ ਵੱਲੋਂ ਤਾਇਨਾਤ ਵਲੰਟੀਅਰਾਂ ਅਤੇ ਹੋਰ ਸਟਾਫ ਦੀ ਪਿੱਠ ਥਪਥਪਾਈ। ਅਧਿਕਾਰੀਆਂ ਨੇ ਫੀਲਡ ਦਾ ਦੌਰਾ ਕਰਕੇ ਅਮਨ ਕਾਨੂੰਨ ਦੀ ਸਮੁੱਚੀ ਸਥਿਤੀ ’ਤੇ ਵੀ ਸਖ਼ਤ ਨਜ਼ਰ ਰੱਖੀ। ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਡੀ ਸੀ ਅਤੇ ਐਸ ਐਸ ਪੀ ਨੇ ਚੋਣਾਂ ਦੇ ਪ੍ਰਬੰਧਾਂ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਅਤੇ ਅਧਿਕਾਰੀਆਂ/ਕਰਮਚਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਲੋੜੀਂਦੇ ਨਿਰਦੇਸ਼ ਦਿੱਤੇ ਕਿ ਚੋਣ ਪ੍ਰਕਿਰਿਆ ਵਿੱਚ ਕੋਈ ਵਿਘਨ ਨਾ ਪਵੇ। ਅਧਿਕਾਰੀਆਂ ਨੇ ਪੋਲਿੰਗ ਬੂਥਾਂ ’ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ ਅਤੇ ਸੁਰੱਖਿਆ ਲਈ ਬੂਥਾਂ ’ਤੇ ਤਾਇਨਾਤ ਅਧਿਕਾਰੀਆਂ/ਕਰਮਚਾਰੀਆਂ ਨੂੰ ਲੋੜੀਂਦੇ ਦਿਸ਼ਾ–ਨਿਰਦੇਸ਼ ਦਿੱਤੇ। Peaceful Elections ਇਹ ਵੀ ਪੜ੍ਹੋ :Lok Sabha Elections 2024 : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਜੀਰਕਪੁਰ ਵਿੱਚ ਵਿਸ਼ਾਲ ਰੋਡ ਸ਼ੋ, ਲੋਕਾਂ ਦਾ ਭਾਰੀ ਇਕੱਠ

Share
Published by

Recent Posts

Nainital Traffic Jam: पहाड़ों पर छुट्टियां मनाने पहुंचे, लेकिन सड़क पर बीती रात! नैनीताल-कैंची धाम के हालात चौंकाने वाले

Nainital Traffic Jam: तीन दिन की छुट्टी में नैनीताल में करीब 15 हजार पर्यटक पहुंचे.…

Last Updated: October 4, 2026 09:23:43 IST

Bageshwar Dham में ऐसा क्या हो रहा है? धीरेंद्र शास्त्री ने लड़कियों को अकेले आने से किया मना; कहा-हर दिन किसी न किसी…

धीरेंद्र शास्त्री ने बागेश्वर धाम आने वाली माताओं और बहनों से अपील करते हुए कहा,…

Last Updated: October 4, 2026 09:19:19 IST

Delhi Weather 4 October 2026: अब गर्मी में झुलसेंगे दिल्ली वाले! बारिश पर ब्रेक के बाद चढ़ा पारा, IMD ने जारी किया अलर्ट

Delhi Weather 4 October 2026:आज दिल्ली में मौसम साफ रहेगा और धूप खिली रहेगी, मैक्सिमम…

Last Updated: October 4, 2026 08:42:48 IST

Drishyam 3 Box Office Collection: ‘दृश्यम 3’ की कमाई ने मचाया तहलका; शनिवार को छापे करोड़ों; मेकर्स भी हुए खुश

Drishyam The Conclusion Box Office Collection Day 2: अजय देवगन की फिल्म ने बॉक्स ऑफिस…

Last Updated: October 4, 2026 08:32:35 IST