Prohibitory Orders Issued India News (ਇੰਡੀਆ ਨਿਊਜ਼), ਚੰਡੀਗੜ੍ਹ : ਆਸ਼ਿਕਾ ਜੈਨ,ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿੱਚ ਮਿਤੀ 30.5.2024 ਨੂੰ ਸ਼ਾਮ 6:00 ਵਜੇ ਤੋਂ ਮਿਤੀ 01.6.2024 ਨੂੰ ਸ਼ਾਮ 6.00 ਵਜੇ ਤੱਕ ਪਬਲਿਕ ਮੀਟਿੰਗਾਂ ਕਰਨ, ਕਿਸੇ ਕਿਸਮ ਦੇ ਵਿਖਾਵੇ ਕਰਨ,ਨਾਹਰੇ ਲਾਉਣਾ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ। Prohibitory Orders Issued मिलते-जुलते विषय India News INDIA NEWS (इंडिया न्यूज़) ਭਾਰਤੀ ਚੋਣ ਕਮਿਸ਼ਨ ਵੱਲੋਂ ਲਿਖਿਆ ਗਿਆ ਇਸ ਸੰਬੰਧੀ ਵਧੇਰੇ
Prohibitory Orders Issued India News (ਇੰਡੀਆ ਨਿਊਜ਼), ਚੰਡੀਗੜ੍ਹ : ਆਸ਼ਿਕਾ ਜੈਨ,ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿੱਚ ਮਿਤੀ 30.5.2024 ਨੂੰ ਸ਼ਾਮ 6:00 ਵਜੇ ਤੋਂ ਮਿਤੀ 01.6.2024 ਨੂੰ ਸ਼ਾਮ 6.00 ਵਜੇ ਤੱਕ ਪਬਲਿਕ ਮੀਟਿੰਗਾਂ ਕਰਨ, ਕਿਸੇ ਕਿਸਮ ਦੇ ਵਿਖਾਵੇ ਕਰਨ,ਨਾਹਰੇ ਲਾਉਣਾ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ। Prohibitory Orders Issued मिलते–जुलते विषय India News INDIA NEWS (इंडिया न्यूज़) ਭਾਰਤੀ ਚੋਣ ਕਮਿਸ਼ਨ ਵੱਲੋਂ ਲਿਖਿਆ ਗਿਆ ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਆਸ਼ਿਕਾ ਜੈਨ ਨੇ ਦੱਸਿਆ ਕਿ ਲੋਕ ਸਭਾ ਚੋਣਾਂ 2024 ਪੰਜਾਬ ਰਾਜ ਵਿਚ ਮਿਤੀ 01.06.2024 ਨੂੰ ਹੋਣੀਆਂ ਨਿਯਤ ਹੋਈਆਂ ਹਨ। ਵੋਟਾਂ ਦੀ ਗਿਣਤੀ ਮਿਤੀ 4.6.2024 ਨੂੰ ਹੋਣੀ ਹੈ। ਭਾਰਤੀ ਚੋਣ ਕਮਿਸ਼ਨ ਵੱਲੋਂ ਲਿਖਿਆ ਗਿਆ ਹੈ ਕਿ ਵੋਟਿੰਗ ਤੋਂ 48 ਘੰਟੇ ਪਹਿਲਾ ਪਬਲਿਕ ਮੀਟਿੰਗਾਂ ਕਰਨ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕਠੇ ਹੋਣ, ਨਾਹਰੇ ਲਾਉਣ, ਵਿਖਾਵਾ ਕਰਨ ਤੇ ਪਾਬੰਦੀ ਲਗਾਈ ਜਾਵੇ ਤਾਂ ਜੋ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਿਆ ਜਾ ਸਕੇ। ਤੁਰੰਤ ਅਸਰ ਨਾਲ ਲਾਗੂ ਹੋਣਗੇ ਉਨ੍ਹਾਂ ਦੱਸਿਆ ਕਿ ਇਹ ਹੁਕਮ ਪੈਰਾ ਮਿਲਟਰੀ ਫੋਰਸ, ਮਿਲਟਰੀ ਫੋਰਸ, ਸਰਕਾਰੀ ਡਿਊਟੀ ਤੇ ਤਾਇਨਾਤ ਅਧਿਕਾਰੀਆਂ,ਕਰਮਚਾਰੀਆਂ,ਵਿਆਹ ਸ਼ਾਦੀਆ,ਧਾਰਮਿਕ ਰਸਮਾਂ,ਸਰਕਾਰੀ ਫੰਕਸ਼ਨਾਂ ਅਤੇ ਮ੍ਰਿਤਕਾਂ ਦੇ ਸੰਸਕਾਰ ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ ਮਿਤੀ 30-5-2024 ਤੋਂ 01-06-2024 ਤੱਕ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਤੁਰੰਤ ਅਸਰ ਨਾਲ ਲਾਗੂ ਹੋਣਗੇ। Prohibitory Orders Issued ਇਹ ਵੀ ਪੜ੍ਹੋ :Lok Sabha Elections 2024 : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਜੀਰਕਪੁਰ ਵਿੱਚ ਵਿਸ਼ਾਲ ਰੋਡ ਸ਼ੋ, ਲੋਕਾਂ ਦਾ ਭਾਰੀ ਇਕੱਠ
Arshdeep Singh Girlfriend: एशियन गेम्स 2026 में गोल्ड जीतने के बाद अर्शदीप सिंह ने गर्लफ्रेंड…
Silver Rate Today 4 Oct 2026: चांदी खरीदने से पहले आज का ताजा भाव जानना…
Gold Rate Today 4 October 2026: सिर्फ़ एक हफ़्ते में, 24 कैरेट सोने के 10…
KBC 18: 'कौन बनेगा करोड़पति' में बाबू पट्टी का नाम सुनकर अमिताभ बच्चन भावुक हो…
Bigg Boss 20 Weekend Ka Vaar: बिग बॉस 20 में सलमान खान ने अपने करियर…
Nainital Traffic Jam: तीन दिन की छुट्टी में नैनीताल में करीब 15 हजार पर्यटक पहुंचे.…